ਸੁਣਿਆ ਸੀ

by Sandeep Kaur

ਸੁਣਿਆ ਸੀ ਤੇਰੇ ਸ਼ਹਿਰ ਵਿੱਚ ਵਗਦਾ ਨਹੀਂ ਕੋਈ ਦਰਿਆ,
ਫਿਰ ਮੈਂ ਗਲੀ ਗਲੀ ਵਿੱਚ ਮੁੜ ਮੁੜ ਡੁੱਬਦਾ ਕਿਵੇਂ ਰਿਹਾ।

ਜਗਜੀਤ ਬਰਾੜ (ਅਮਰੀਕਾ)

You may also like