ਹਜ਼ਾਰਾਂ ਵਾਰ

by Sandeep Kaur

ਹਜ਼ਾਰਾਂ ਵਾਰ ਜਿਸ ਨੇ ਦਿਲ ਮੇਰਾ ਬਰਬਾਦ ਕੀਤਾ ਹੈ।
ਉਸੇ ਨੂੰ ਫੇਰ ਅੱਜ ਇਸ ਸਿਰਫਿਰੇ ਨੇ ਯਾਦ ਕੀਤਾ ਹੈ।

ਚਮਨਦੀਪ ਦਿਓਲ

You may also like