ਹਰ ਵੇਰ ਉਠ

by Sandeep Kaur

ਹਰ ਵੇਰ ਉਠ ਕੇ ਝੁਕ ਗਈ ਉਸ ਸ਼ੋਖ਼ ਦੀ ਨਜ਼ਰ
ਮੇਰੇ ਨਸੀਬ ਮੈ-ਕਸ਼ੋ ਕਿੰਨੇ ਖਰੇ ਰਹੇ
ਕਤਰੇ ਦੀ ਇਕੋ ਰੀਝ ਹੈ ਸਾਗਰ ਕਦੇ ਬਣਾਂ
ਅਸਲੇ ਤੋਂ ਐਪਰ ਆਦਮੀ ਕਿੱਦਾਂ ਪਰ੍ਹੇ ਰਹੇ

ਕਿਰਪਾਲ ਸਿੰਘ ਪ੍ਰੇਸ਼ਾਨ

You may also like