ਕੱਖਾਂ ਵਾਂਗੂ ਉੱਡ ਗਏ

by admin

ਕੱਖਾਂ ਵਾਂਗੂ ਉੱਡ ਗਏ ਸਾਡੇ ਸੱਜਰੇ ਦਿਲ ਦੇ ਚਾਅ ,,
ਸੱਜਣਾ ਵੇ ਅਸੀਂ ਵਗਦੇ ਹੋਏ ਹੰਝੂਆਂ ਦੇ ਦਰਿਆ ..

You may also like