ਧੀਆਂ ਦੇ ਨਾਲ ਵੱਸਣ

by admin

ਧੀਆਂ ਦੇ ਨਾਲ ਵੱਸਣ ਘਰ-ਬਾਰ ਦੁਨੀਆ ਵਾਲਿਓ,
ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰ ਦੁਨੀਆ ਵਾਲਿਓ ।

You may also like