ਅਸੀਂ ਤੈਨੂੰ ਪਿਆਰ ਕਰਦੇ ਆ.

by Sandeep Kaur

ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ,

ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ. 

You may also like