ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ, punjabi ghaint status

by admin

ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ,

ਸਾਡੀ ਫਿਤਰਤ ਚ ਨਹੀ,

ਜਿਹੜੇ ਸਾਡੀ ਕੈਦ ਚ ਰਹਿ ਕੇ ਵੀ ,

ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ

You may also like