ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ – Gurbani Status

by admin

ਜੈਤਸਰੀ ਮਹਲਾ ੫

ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥

ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥

ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥

ਕੇਤੇ ਗਨਉ ਅਸੰਖ ਅਵਗਣ ਮੇਰਿਆ ॥

ਅੰਗ: 704

You may also like