ਔਖੇ ਬੜੇ ਨੇ ਵਿਛੋੜੇ ਸਹਿਨੇ

by Sandeep Kaur

ਔਖੇ ਬੜੇ ਨੇ ਵਿਛੋੜੇ ਸਹਿਨੇ ਰੱਬਾ ਵਿਛੋੜਾ ਨਾ ਤੂੰ ਕਿਸੇ ਦਾ ਪਾ ਦੇਵੀ !

ਜੇ ਕੋਈ ਕਰਦਾ ਏ ਕਿਸੇ ਨੂੰ ਸੱਚੇ ਦਿਲੋ ਪਿਆਰ ਤਾਂ ਰਹਿਮ ਕਰਕੇ ਉਹਨਾਂ ਨੂੰ ਮਿਲਾ ਦੇਵੀ

You may also like