ਕਿਰਦਾਰ ਪਹਿਰਾਵੇ

by Sandeep Kaur

ਕਿਰਦਾਰ ਪਹਿਰਾਵੇ, ਸ਼ੌਹਰਤ ਤੇ ਦੌਲਤ ਦਾ ਮੁਹਤਾਜ ਨਹੀਂ ਹੁੰਦਾ।

ਇਸਨੂੰ ਸਿਰਜਣਾ, ਹੰਢਾਉਣਾ ਤੇ ਜਿਉਣਾ ਪੈਂਦਾ ਆ।

You may also like