ਕੋਈ ਮਿਲ ਜਾਵੇ ਐਸਾ

by Sandeep Kaur

ਕੋਈ ਮਿਲ ਜਾਵੇ ਐਸਾ ਹਮਸਫਰ ਮੈਨੂੰ ਵੀ ਜੋ

ਗਲ ਲਗਾ ਕੇ ਕਹੇ ਨਾ ਰੋਇਆ ਕਰ ਮੈਨੂੰ ਤਕਲੀਫ ਹੁੰਦੀ ਹੈ..!

You may also like