ਗੱਲ ਕਰਨੀ ਵੀ ਏ ਨਾਲੇ ਬੋਲਦਾ ਵੀ ਨਹੀਂ ਕਿਉਂ

by admin

ਗੱਲ ਕਰਨੀ ਵੀ ਏ ਨਾਲੇ ਬੋਲਦਾ ਵੀ ਨਹੀਂ

ਕਿਉਂ ਜਿੰਦ ਮੇਰੀ ਨੂੰ ਤੜਫਾਉਦਾ ਏ

ਤੂੰ ਛੱਡਣਾ ਵੀ ਨਹੀਂ ਮੈਨੂੰ ਰੱਖਣਾ ਵੀ ਨਹੀਂ

ਫਿਰ ਦੱਸ ਸੱਜਣਾ ਕੀ ਚਾਹੁੰਦਾ ਏ

You may also like