ਜਿਉਣਾ ਮਰਨਾ ਹੋਵੇ ਨਾਲ ਤੇਰੇ

by Sandeep Kaur

ਜਿਉਣਾ ਮਰਨਾ ਹੋਵੇ ਨਾਲ ਤੇਰੇ,

ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ,

ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ

You may also like