ਜਿਨਿ ਤੁਮ ਭੇਜੇ ਤਿਨਹਿ ਬੁਲਾਏ

by Sandeep Kaur

ਧਨਾਸਰੀ ਮਹਲਾ ੫

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

ਤੁਮ ਘਰਿ ਆਵਹੁ ਮੇਰੇ ਮੀਤ ॥

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

ਅੰਗ: 678

You may also like