ਜੇ ਤੂੰ Attitude Punjabi Status

by Sandeep Kaur

ਜੇ ਤੂੰ ਰਾਹਾਂ ਵਿਚ ਪਲਕਾਂ ਵਿਛਾਏਂਗੀ.

ਮੈਂ ਵੀ ਪੈਰਾਂ ਥੱਲੇ ਤਲੀਆਂ ਧਰੂੰ..

ਜੇ ਤੂੰ ਰੱਖੇਂਗੀ ਬਣਾਕੇ ਰਾਜਾ ਦਿਲ ਦਾ..

ਵਾਂਗ ਰਾਣੀਆਂ ਦੇ ਰੱਖਿਆਂ ਕਰੂੰ..

You may also like