ਤੂੰ ਰਹੇ ਨਜ਼ਰਾਂ ਦੇ ਸਾਹਮਣੇ ਇਬਾਦਤ

by admin

ਤੂੰ ਰਹੇ ਨਜ਼ਰਾਂ ਦੇ ਸਾਹਮਣੇ ਇਬਾਦਤ ਕਰਦਾ ਰਹੇ ਤੇਰੀ

ਦਿਲ ਹੱਟਦਾ ਨਹੀਂ ਪਿੱਛੇ ਰੋਕਾਂ ਟੋਕਾਂ ਦੇ ਨਾਲ

ਅਲੱਗ ਜਿਹਾ ਰਿਸ਼ਤਾ ਏ ਦੁਨੀਆਂ ਤੋਂ ਸਾਡਾ

ਐਵੇਂ ਤੁਲਨਾ ਨਾ ਕਰਿਆ ਕਰ ਲੋਕਾਂ ਦੇ ਨਾਲ

You may also like