ਤੇਰੀ ਯਾਦ ਨੇ ਮੇਰਾ ਬੁਰਾ ਹਾਲ ਕਰ ਦਿੱਤਾ-Punjabi Sad Status

by Sandeep Kaur

ਤੇਰੀ ਯਾਦ ਨੇ ਮੇਰਾ ਬੁਰਾ ਹਾਲ ਕਰ ਦਿੱਤਾ

ਤਨਹਾ ਮੇਰਾ ਜਿਉਂਣਾ ਮੁਸ਼ਕਿਲ ਕਰ ਦਿੱਤਾ,

ਸੋਚਿਆ ਕਿ ਹੁਣ ਤੈਨੂੰ ਯਾਦ ਨਾ ਕਰਾ

ਤਾਂ ਦਿਲ ਨੇ ਧੜਕਣ ਤੋਂ ਮਨਾਂ ਕਰ ਦਿੱਤਾ,,

You may also like