ਪਿਆਰ ਵੀ ਬਹੁਤ ਅਜੀਬ ਆ

by Sandeep Kaur

ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ,

ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ..

You may also like