ਬੱਚੇ ਸੀ ਮਾਸੂਮ ਭਾਂਵੇ ਹੌਸਲੇ ਬੁਲੰਦ ਸੀ..

by Sandeep Kaur

ਬੱਚੇ ਸੀ ਮਾਸੂਮ ਭਾਂਵੇ ਹੌਸਲੇ ਬੁਲੰਦ ਸੀ

ਦਾਦੀ ਮਾਂ ਦੀ ਸਿੱਖਿਆ ਦੇ ਪੂਰੇ ਪਾਬੰਦ ਸੀ

ਜਾਣ ਵੇਲੇ ਮੌਤ ਵੱਲ ਹੱਸ ਹੱਸ ਦੇਖਦੇ ਸੀ

ਬੜੇ ਹੀ ਮਹਾਨ ਦਾਦਾ ਤੇਰੇ ਫਰਜੰਦ ਸੀ

You may also like