ਮਿੱਠਿਆ ਤੂੰ ਓਹ ਕੰਮ ਕਰ, ਜੋ ਤੇਰੇ ਤੋ ਹੋ ਸਕਦੇ-Attitude Punjabi Status

by Sandeep Kaur

ਮਿੱਠਿਆ ਤੂੰ ਓਹ ਕੰਮ ਕਰ, ਜੋ ਤੇਰੇ ਤੋ ਹੋ ਸਕਦੇ

ਤੇਨੂੰ ਲਗਦਾ ਤੂੰ ਮੇਰੇ ਤੋ ਮੇਰੀ ਹਾਸੀ ਖੋਹ ਸਕਦੇ

ਆਹ ਕੰਮ ਕਰਨਾ ਤਾਂ ਅਗਲਾ ਜਨਮ ਲੈ ਕੇ ਆਈ

ਏਸ ਬਾਰ ਤਾਂ ਬਸ ਤੂੰ ਰੀਲ ਬਣਾ ਕੇ ਰੋ ਸਕਦੇ

You may also like