ਮੁੱਲ ਪਾਣੀ ਦਾ ਨਹੀ ਪਿਆਸ ਦਾ ਹੁੰਦਾ

by Sandeep Kaur

ਮੁੱਲ ਪਾਣੀ ਦਾ ਨਹੀ ਪਿਆਸ ਦਾ ਹੁੰਦਾ ,

ਮੁਲ ਮੌਤ ਦਾ ਨਹੀ ਸਾਹ ਦਾ ਹੁੰਦਾ,

ਯਾਰ ਤਾਂ ਬਥੇਰੇ ਹੁੰਦੇ ਨੇ ਜਿੰਦਗੀ ਚ ,

ਮੁਲ ਯਾਰੀ ਦਾ ਨਹੀ “ਵਿਸ਼ਵਾਸ” ਦਾ ਹੁੰਦਾ

You may also like