ਮੇਰੀ ਕਿਸਮਤ ਨੂੰ

by Sandeep Kaur

ਮੇਰੀ ਕਿਸਮਤ ਨੂੰ ਪਰਖਣ ਦੀ ਕੋਸ਼ਿਸ਼ ਨਾਂ ਕਰੀਂ

ਪਹਿਲਾਂ ਵੀ ਕਈ ਤੂਫ਼ਾਨਾਂ ਦਾ ਰੁਖ਼ ਮੋੜ ਚੁੱਕਿਆਂ ਵਾਂ

You may also like