ਮੈਂ ਰੰਗ ਹੋਵਾਂ ਤੇਰੇ ਚਿਹਰੇ ਦਾ ਤੂੰ

by admin

ਮੈਂ ਰੰਗ ਹੋਵਾਂ ਤੇਰੇ ਚਿਹਰੇ ਦਾ

ਤੂੰ ਖੁਸ਼ ਹੋਵੇ ਮੈਂ ਨਿਖਰ ਜਾਵਾਂ

ਸਾਡਾ ਰੂਹਾਂ ਵਾਲਾ ਸੰਬੰਧ ਹੋਵੇ

ਤੂੰ ਉਦਾਸ ਹੋਵੇ ਮੈਂ ਬਿਖਰ ਜਾਵਾਂ

You may also like