ਮੈ ਨੀ ਚਾਹੁੰਦਾ ਹੋਵੇ ਕੁੜੀ

by Sandeep Kaur

ਮੈ ਨੀ ਚਾਹੁੰਦਾ ਹੋਵੇ ਕੁੜੀ ਰੱਜ ਕੇ ਸੋਹਣੀ,

ਬੱਸ ਮੇਰੇ ਪਿਆਰ ਦਾ ਮੁੱਲ ਪਾਉਣ ਵਾਲੀ ਹੋਵੇ .

ਮੈ ਨੀ ਚਾਹੁੰਦਾ ਕਰੇ ਗੁਲਾਮੀ ਮੇਰੀ,

ਮੇਰੀ #ਜਾਨ ਤਾਂ ਮੈਨੂੰ ਬੱਸ ਰੁੱਸੇ ਨੂੰ ਮਨਾਉਣ ਵਾਲੀ ਹੋਵੇ

You may also like