ਮੈ ਮਨਿ ਤੇਰੀ ਟੇਕ ਮੇਰੇ ਪਿਆਰੇ

by Sandeep Kaur

ਰਾਗੁ ਬਿਲਾਵਲੁ ਮਹਲਾ ੫ ਘਰੁ ੨

ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥

ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥

ਅੰਗ: 802

You may also like