ਯਾਰ ਨਾ ਕਦੇ ਵੀ ਬੇਕਾਰ ਰੱਖੀਏ

by lovepreet

ਯਾਰ ਨਾ ਕਦੇ ਵੀ ਬੇਕਾਰ ਰੱਖੀਏ,

ਉੱਚੇ ਸਦਾ ਵਿਚਾਰ ਰੱਖੀਏ,

ਗੱਲਾਂ ਕਰੀਏ ਹਮੇਸ਼ਾ ਮੂੰਹ ਤੇ,

ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.

You may also like