ਲੈ ਕੇ ਆਗਿਆ ਪਿਤਾ ਤੋਂ ਮੈਦਾਨੀ ਕੁਦ ਪਏ

by Sandeep Kaur

ਲੈ ਕੇ ਆਗਿਆ ਪਿਤਾ ਤੋਂ ਮੈਦਾਨੀ ਕੁਦ ਪਏ,

ਐਸੇ ਲਾੜੀ ਮੌਤ ਵਿਆਉਣ ਦੇ ਮੁਰੀਦ ਹੋਏ….

ਨਾ ਮਿਲੂ ਮਿਸਾਲ ਜੱਗ ਤੇ ਕਿਤੇ ਐਸੀ,

ਪੁੱਤ ਬਾਪ ਦੀਆਂ ਅੱਖਾਂ ਸਾਹਮਣੇ ਸ਼ਹੀਦ ਹੋਏ….

You may also like