ਸੰਤਹੁ ਮਨ ਪਵਨੈ ਸੁਖੁ ਬਨਿਆ ॥

by Sandeep Kaur

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥

ਮੂੰਦਿ ਲੀਏ ਦਰਵਾਜੇ ॥  ਬਾਜੀਅਲੇ ਅਨਹਦ ਬਾਜੇ ॥੧॥

ਅੰਗ: 656

You may also like