ਸੱਜਣਾਂ ਕੀ ਹੋਈਆ ਜੇ ਤੂੰ ਅੰਦਰੋਂ ਤੋੜ ਸੁੱਟ ਗਿਆ-Punjabi Sad Status

by Sandeep Kaur

ਸੱਜਣਾਂ ਕੀ ਹੋਈਆ ਜੇ ਤੂੰ ਅੰਦਰੋਂ ਤੋੜ ਸੁੱਟ ਗਿਆ,

“ਮਾਨ” ਦਾ ਚੱਲਿਆ ਕਿਸਮਤ ਤੇ ਕੋਈ ਜ਼ੋਰ ਨਹੀਂ,

ਦੇਖ ਲਈ ਤੇਰੇ ਬਿਨਾ ਵੀ ਜੀ ਲੈਣਾ,

ਅਸੀ ਹੋਏ ਇੰਨੇ ਵੀ ਕੰਮਜੋਰ ਨਹੀਂ,

You may also like