ਇੱਕ ਮੇਰੀ ਵੀ ਅਰਜ਼ ਸੁਣੀਂ ਰੱਬਾ

by admin

ਇੱਕ ਮੇਰੀ ਵੀ ਅਰਜ਼ ਸੁਣੀਂ ਰੱਬਾ,
ਕਦੇ ਕੋਈ ਨਾਂ ਕਿਸੇ ਤੋਂ ਵੱਖ ਹੋਵੇ,
ਲੱਗੇ ਨਜ਼ਰ ਨਾਂ ਕਿਸੇ ਦੇ ਪਿਆਰ ਨੂੰ,
ਸਿਰ ਸਾਰਿਆਂ ਦੇ ਸਦਾਤੇਰਾ ਹੱਥ ਹੋਵੇ….

You may also like