ਨਸੀਬੋ ਨੇ ਅਾਪਣੇ ਘਰ ਫੋਨ ਕੀਤਾ ਪਤਾ ਲੱਗਾ ਮਾਂ ਕਿਸੇ ਤੀਰਥ ਤੇ ਇਸ਼ਨਾਣ ਕਰਨ ਗਈ ਹੈ ।ਪਤਾ ਨਹੀਂ ਕਿਉਂ ਜਿੰਨਾ ਚਿਰ ਨਸੀਬੋ ਕਨੇਡਾ ਵਿੱਚੋੋਂ ਕੰਮਾ ਕਾਰਾਂ ਨਾਲ ਰੁੱਝੀ ਜਿੰਦਗੀ ਚੋਂ ਦੋ ਮਿੰਟ ਕੱਢ ਕੇ ਮਾਂ ਨਾਲ ਗੱਲ ਨਾ ਕਰਦੀ ਸਾਰੇ…