ਇੱਕ ਬਹੁਤ ਅਮੀਰ ਮਾਂ ਬਾਪ ਦੀ ਇੱਕਲੌਤੀ ਕੁੜੀ ਸੀ ਜੋ ਕਿ ਸਾਧਾਰਣ ਸੂਰਤ ਹੋਣ ਦੀ ਕਾਰਨ ਉਹ ਆਪਣੇ ਆਪ ਨੂੰ ਸੌਹਣੀ ਦਰਸਾਉਣਾ ਚਾਹੁੰਦੀ ਸੀ ਤੇ ਅੱਜ ਉਸਨੇ ਸੌਹਣਾ ਦਿੱਸਣ ਲਈ ਪੂਰੀ ਵਾਹ ਲਾ ਦਿੱਤੀ। ਉਸਦੇ ਚਮਚਿਆਂ ਨੇ ਉਸਦੀ ਪੂਰੀ ਤਾਰੀਫ਼…