ਲਿਸਟ ਵਿਚ ਮੇਰਾ ਨਾਮ ਨਹੀਂ ਸੀ...ਮੈਂ ਪੱਥਰ ਹੋ ਗਿਆ..ਪਾਸ ਹੋ ਗਏ ਨਾਲਦੇ ਮੇਰਾ ਮਜਾਕ ਉਡਾਉਂਦੇ ਜਾਪੇ ਦਿੱਲ ਕੀਤਾ ਕੇ ਦੌੜ ਕੇ ਮਾਂ ਦੀ ਬੁੱਕਲ ਵਿਚ ਵੜ ਜਾਵਾਂ....ਪਤਾ ਨੀ ਕਿਹੜੀ ਮਿੱਟੀ ਦੀ ਬਣੀ ਹੋਈ ਸੀ ਉਹ...ਸਾਰੇ ਜਹਾਨ ਦੀਆਂ ਝਿੜਕਾਂ ਮੇਹਣੇ ਸਹਿੰਦੀ…