ਚੌਰਾਸੀ ਦਾ ਜਦ ਸਾਕਾ ਹੋਇਆ ਤਾਂ ਉਸ ਦੇ ਬਾਅਦ ਸਤੰਬਰ 1984 ਵਿਚ ਹੀ ਬਾਬਾ ਦੀਪ ਸਿੰਘ ਜੀ ਦੇ ਅਸਥਾਨ 'ਤੇ ਗੁਰੂ ਪੰਥ ਵੱਲੋਂ ਕਾਨਫ਼ਰੰਸ ਰੱਖੀ ਗਈ। ਅੰਮ੍ਰਿਤਸਰ ਵਿਚ ਫ਼ੌਜ ਨੇ ਘੇਰਾ ਪਾਇਆ ਹੋਇਆ ਸੀ ਤਾਂ ਕਿ ਇਸ ਕਾਨਫ਼ਰੰਸ ਵਿਚ ਕੋਈ…