ਇਕ ਦਿਨ ਮੇਰੇ ਕੋਲ ਕੁਝ ਨੌਜਵਾਨ ਮੁੰਡੇ ਆਏ। ਬੜੇ ਚਿੰਤਾਤੁਰ ਹੋ ਕੇ ਆਖਣ ਲੱਗੇ, ‘‘ਮੈਡਮ, ਸਾਰਾ ਹੀ ਪੰਜਾਬ ਨਸ਼ਿਆਂ ਵਿਚ ਗਰਕ ਹੁੰਦਾ ਜਾ ਰਿਹਾ ਤੁਸੀਂ ਕੁਝ ਸੋਚੋ, ਕੁਝ ਕਰੋ।’’ ਮੈਂ ਉਨ੍ਹਾਂ ਨੂੰ ਆਖਿਆ, ‘‘ਜਦੋਂ ਤਕ ਸਾਡੇ ਲੀਡਰ ਤੇ ਪੁਲੀਸ ਇਸ…