"ਪਿਆਰੇ ਭਰਾਵੋਂ ਤੇ ਭੈਣੋ ! ਅੱਜ ਇਕਹਿਰੇ ਪਰਿਵਾਰਾਂ ਨਾਲ ਬਜ਼ੁਰਗਾਂ ਦੀ ਜ਼ਿੰਦਗੀ ਬਤਰ ਹੋ ਗਈ ਹੈ । ਹਰ ਕੋਈ ਆਪਣੇ - ਆਪਣੇ ਪਰਿਵਾਰ ਵਿਚ ਸਿਮਟ ਕੇ ਰਹਿ ਗਿਆ ਹੈ । ਇਸ ਲਈ ਅਸੀਂ ਆਪਣੇ ਸ਼ਹਿਰ ਵਿਚ ਬਜ਼ੁਰਗ ਆਸ਼ਰਮ ਖੋਲਨ ਦੀ…