ਮਸ਼ਹੂਰ ਪਾਕਿਸਤਾਨੀ ਅਦੀਬ ਮਰਹੂਮ ਅਸ਼ਫ਼ਾਕ ਅਹਿਮਦ ਨੇ ਲਿਖਿਆ ਹੈ:- ਰੋਮ (ਇਟਲੀ) ਵਿੱਚ ਮੇਰਾ ਚਾਲਾਨ ਹੋਇਆ ਪਰ ਮਸਰੂਫ਼ ਹੋਣ ਕਾਰਨ ਫ਼ੀਸ ਸਮੇਂ ਸਿਰ ਜਮ੍ਹਾਂ ਨਾ ਕਰਵਾ ਸਕਿਆ ਲਿਹਾਜ਼ਾ ਅਦਾਲਤ ਜਾਣਾ ਪੈ ਗਿਆ। ਜੱਜ ਦੇ ਸਾਹਮਣੇ ਪੇਸ਼ ਹੋਇਆ ਤਾਂ ਉਸ ਨੇ ਵਜ੍ਹਾ…