ਅੰਗੂਰ ਇਕ ਕੁਦਰਤੀ ਫਲ ਹੈ। ਇਹ ਖਾਣ ‘ਚ ਕਾਫੀ ਮਿੱਠਾ ਅਤੇ ਸੁਆਦ ਹੁੰਦਾ ਹੈ। ਅੰਗੂਰ ‘ਚ ਕਈ ਕਿਸਮਾਂ ਪਾਈਆ ਜਾਂਦੀਆਂ ਹਨ। ਜਿਵੇਂ, ਕਾਲੇ ਅੰਗੂਰ, ਛੋਟੇ ਅੰਗੂਰ, ਆਦਿ। ਇਸ ‘ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਦਿਲ ਦੇ ਦੌਰੇ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਨਾਲ ਲੜ੍ਹਣ ‘ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਅੰਗੂਰ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ……