ਸੰਨ 1971 ਦੀ ਘਟਨਾ ਹੈ, ਜਨਰਲ ਜਗਜੀਤ ਸਿੰਘ ਅਰੋੜਾ ਨੇ ਬੰਗਲਾ ਦੇਸ਼ ਆਜ਼ਾਦ ਕਰਵਾਇਆ ਸੀ।ਤਾਂ ਉਸ ਵਕਤ ਦੁਸ਼ਮਣ ਦੀਆਂ ਫੌਜਾਂ ਕੋਲੋਂ ਹਥਿਆਰ ਸੁਟਵਾ ਕੇ ਉਨ੍ਹਾਂ ਨੂੰ ਕੈਦੀ ਬਣਾ ਲਿਆ ਸੀ ਤੇ ਮੋਰਚਿਆਂ ਵਿੱਚੋਂ ਕੁਝ ਲੜਕੀਆਂ ਮਿਲੀਆਂਜਿਨ੍ਹਾਂ ਦੇ ਸਰੀਰ ਨਗਨ ਅਵਸਥਾ ਵਿੱਚ ਸਨ, ਜੋ ਖਰੋਚ ਖਰੋਚ ਕੇ ਜ਼ਖਮੀ ਕੀਤੇ ਹੋਏ ਸਨਤਮਾਮ ਲੜਕੀਆਂ ਅਰੋੜਾ ਜੀ ਕੋਲ ਭੱਜੀਆਂ ਆਈਆਂ ਤੇ ਪੁਕਾਰਾਂ ਕਰਨ ਲੱਗੀਆਂ ਕਿ ਸਾਨੂੰ ਬਚਾ ਲਵੋ, ਜੀਸਰਦਾਰ…