ਅਸਲੀ ਕਾਰਾਮਾਤ । ਕਰਾਮਾਤੀ ਬਾਬੇ ਦੇ ਚਰਚੇ , ਦਿਨੋ ਦਿਨ ਵਧਦੇ ਜਾ ਰਹੇ ਸੀ। ਮੇਰੀ ਵੀ ਮੰਨਤ ਸੀ। ਮੈਨੂੰ ਸਾਈਕਲ ਤੇ ਫੁੱਟਬਾਲ ਮਿਲੇ। ਮੇਰਾ ਡੈਡੀ ਦਿਹਾੜੀ ਲਗਾਉਂਦਾ ਸੀ ਜ਼ਿਮੀਦਾਰਾਂ ਦੇ । ਪਰ ਮੇਰੀ ਜ਼ਿੱਦ ਕਰਕੇ ਮੰਮੀ ਦੀ ਹਾਮੀ ਨਾਲ ਮੈਂਨੂੰ…