ਘੋੜਾ ਦੱਬਿਆਂ ਪਿਸਤੌਲ ਵਿੱਚੋਂ ਝੁੰਝਲਾ ਕੇ ਗੋਲ਼ੀ ਬਾਹਰ ਨਿੱਕਲ਼ੀ। ਖਿੜਕੀ ਵਿੱਚੋਂ ਬਾਹਰ ਨਿੱਕਲਣ ਵਾਲ਼ਾ ਆਦਮੀ ਉੱਥੇ ਹੀ ਦੂਹਰਾ ਹੋ ਗਿਆ। ਘੋੜਾ ਥੋੜ੍ਹੀ ਦੇਰ ਬਾਅਦ ਫਿਰ ਦੱਬਿਆ – ਦੂਜੀ ਗੋਲ਼ੀ ਮਚਲਦੀ ਹੋਈ ਬਾਹਰ ਨਿੱਕਲ਼ੀ। ਸੜਕ ਉੱਤੇ ਮਸ਼ਕੀ ਦੀ ਮਸ਼ਕ ਫਟੀ, ਉਹ…