ਕੋਈ ਗੱਲ ਤਾਂ ਹੋਣੀ ਆ ਉਸ ਕਮਲੀ ਵਿੱਚ,
ਜੋ ਮੇਰਾ ਦਿਲ ਉਸ ਤੇ ਆ ਗਿਆ ਸੀ,
ਨਹੀਂ ਤਾਂ ਮੈਂ ਏਨਾਂ Selfish ਹਾਂ,
ਆਪਣੇ ਜੀਣ ਦੀ ਵੀ ਦੁਆ ਨਹੀਂ ਕਰਦਾ…
best punjabi status
ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ,
ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ..!!
ਕੇਵਲ ਰੁੱਖ ਹੀ ਉਹ ਜੀਵ ਹਨ ਜਿਹੜੇ ਆਪਣੇ ਹਤਿਆਰਿਆਂ ਨੂੰ ਵੀ ਠੰਡੀ ਛਾਂ ਦਿੰਦੇ ਹਨ।
Mahatma Buddha
ਤੂੰ ਕੀ ਜਾਨੇ ਤੈਨੂੰ ਕਿੰਨਾ ਪਿਆਰ ਕਰੀਏ ,
ਯਾਰਾ ਤੈਨੂੰ ਕਿਵੇ ਇਜ਼ਹਾਰ ਕਰੀਏ ,
ਤੂੰ ਤਾ ਸਾਡੇ ਇਸ਼ਕ ਦਾ ਰੱਬ ਹੋ ਗਿਓ,
ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥
ਜਿੰਨਾ ਕੁ ਹੋ ਸਕਿਆ ਬਦਲਾਂਗੇ ਜ਼ਰੂਰ,
ਕੁਝ ਸਮੇਂ ਨੂੰ ਕੁਝ ਆਪਣੇ ਆਪ ਨੂੰ
ਬਹੁਤ ਲੋਕਾ ਨਾਲ ਵਾਹ ਪਿਆ ਜ਼ਿੰਦਗੀ ਚ
ਕੁਸ਼ ਮਤਲਬ ਕੱਡਕੇ ਚਲੇ ਗਏ,
ਕੁਸ਼ ਦੁੱਖਾ ਨਾਲ ਦੋਸਤੀ ਕਰਕੇ ਚਲੇ ਗਏ
ਕੁਸ਼ ਕ ਜਿੰਦਗੀ ਜਿਉਣ ਦਾ ਢੰਗ ਸਿਖਾਕੇ ਚਲੇ ਗਏ
ਜਿਹੜੇ ਹਾਰ ਮੰਨ ਲੈਦੇ ਕੋਈ ਹੋਰ ਹੋਣਗੇ ।
ਅਸੀ ਅੱਖ ਜਿੱਥੇ ਰੱਖੀ ਉਹ ਮੈਦਾਨ ਜਿੱਤ ਲਏ ।
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ,
ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ..!!
ਦਿਮਾਗ ਵਿੱਚ ਨੇ ਘੁੰਮਦੇ ਰਹਿੰਦੇ
ਮਿਸ਼ਰੀ ਤੋਂ ਮਿੱਠੇ ਬੋਲ ਤੇਰੇ
ਮੈਂ ਰੱਬ ਨੂੰ ਪਾ ਕੇ ਕੀ ਲੈਣਾ
ਜਿੰਨਾ ਚਿਰ ਤੂੰ ਕੋਲ ਮੇਰੇ
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ..!!
ਜੋ ਕਿਰਤ ਨਹੀਂ ਕਰਦੇ ਉਨ੍ਹਾਂ ਦਾ ਭਵਿੱਖ ਹਨ੍ਹੇਰਮਈ ਹੁੰਦਾ ਹੈ।
Jawaharlal Nehru Quotes
Lifetime ਅਸੀਂ Tere
Dil ch ਕਰਨਾ Stay ਵੇ
Everyday ਤੈਨੂੰ paun ਲਈ
Main ਕਰਦੀ Pray ਵੇ