ਪਿਆਰ ਵੀ ਕਰਦੇ ਹਾਂ
ਇਕਰਾਰ ਵੀ ਕਰਦੇ ਹਾਂ
ਜਾਵੀਂ ਨਾ ਕਦੇ ਛੱਡ ਕੇ ਹਾਣੀਆਂ
ਤੇਰੇ ਨਾਲ ਉਮਰ ਭਰ
ਰਹਿਣ ਦਾ ਵਾਅਦਾ ਕਰਦਾ ਹਾਂ
best punjabi status
ਵੇ ਇਕ ਜੋੜਾ ਗਟਾਰਾਂ ਦਾ
ਇਸ਼ਕ ਤਾਂ ਢੰਗ ਜੀਣ ਦਾ
ਨਈਂਓਂ ਮਸਲਾ ਵਿਚਾਰਾਂ ਦਾ
ਕਿਰਤ
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ..!!
ਸਾਨੂੰ ਲੋੜ੍ਹ ਤੇਰੀ ਹੈ ਕਿੰਨੀ ਅਸੀਂ ਦੱਸ ਦੇ ਨਹੀਂ,
ਸੱਚ ਜਾਨੀ ਤੇਰੇ ਬਿਨਾ ਅਸੀਂ ਕੱਖ ਦੇ ਨਹੀਂ…
ਤਸਵੀਰ ਤੇਰੀ ਰੱਖ ਲਈ ਹੈ ਦਿਲ ਦੇ ਵਿਚ,
ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤੱਕ ਦੇ ਨਹੀਂ !
ਗੁਨਾਹ ਲੁਕਿਆ ਨਹੀਂ ਰਹਿੰਦਾ,
ਉਹ ਤਾਂ ਮਨੁੱਖ ਦੇ ਚਿਹਰੇ ਉੱਪਰ ਲਿਖਿਆ ਰਹਿੰਦਾ ਹੈ।
Munshi Premchand
ਮਾੜੇ ਤਾਂ ਅਸੀਂ ਸ਼ੁਰੂ ਤੋਂ ਹੀ ਬਹੁਤ ਆਂ …ਪਰ ਜਦੋਂ ਕਿਸੇ ਨੂੰ ਸਾਡੀ ਲੋੜ ਹੁੰਦੀ ਆ ਉਦੋਂ ਅਸੀਂ ਸਭ ਨੂੰ ਚੰਗੇ ਲੱਗਦੇ ਆ
ਇਹ ਜਿੰਦਗੀ ਇਕ ਕਾਗਜ਼ ਹੈ
ਜੋ ਲਿਖਦੇ-ਲਿਖਦੇ ਮੁਕ ਜਾਣਾ
ਇਹ ਜਿੰਦਗੀ ਇਕ ਸੁਪਨਾ ਹੈ
ਜੋ ਆਖੀਰ ਨੂ ਟੁਟ ਜਾਣਾ
ਮਾਣ ਨੀ ਕਰੀਦਾ ਗੁੱਡੀ ਅੰਬਰਾਂ ਤੇ ਚੜੀ ਦਾ …ੳੁਮਰਾਂ ਦੇ ਦਾਅਵੇ ਕੀ… ੲਿਥੇ ਭਰੋਸਾ ਨੀ 🕗ਘੜੀ ਦਾ
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ,
ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..!!
ਤੂੰ ਕੀ ਜਾਣੇ ਤੈਨੂੰ ਪਾਉਣ ਲਈ,
ਅਸੀਂ ਕਿੰਨੀ ਕੀਮਤ ਉਤਾਰੀ ਆ…
ਇੱਕ ਤੇਰੇ ਲਈ ਸੋਹਣਿਆ
ਅਸੀਂ ਪੂਰੀ ਦੁਨੀਆ ਨੂੰ ਠੋਕਰ ਮਾਰੀ ਆ
ਉਹਨੇ ਮੈਨੂੰ ਇਹੋ ਜਿਆ ਤੋੜਿਆ ਅੰਦਰੋਂ ਕਿ,
ਹੁਣ ਕਿਸੇ ਨਾਲ ਜੁੜਨ ਨੂੰ ਜੀ ਨੀ ਕਰਦਾ..!!
ਅੱਖਾਂ ਵਿੱਚ ਨੀਂਦ ਤੇ,
ਸੁਪਨਾ ਏ ਯਾਰ ਦਾ…
ਕਦੀ ਤੇ ਅਹਿਸਾਸ ਹੋਵੇਗਾ,
ਉਸ ਨੂੰ ਸਾਡੇ ਪਿਆਰ ਦਾ…