ਮੈ ਡਰਾਂ ਜਮਾਨੇ ਤੋਂ,
ਇਜਹਾਰ ਨਹੀ ਕਰਦੀ,
ਤੂੰ ਆਖੇ ਹਾਣ ਦਿਆ
ਮੈ ਪਿਆਰ ਨਹੀਂ ਕਰਦੀ…
best punjabi status
ਜਿਹੜਾ ਦੁਸ਼ਮਣ ਹੱਥ ਵਿੱਚ ਹਥਿਆਰ ਲੈ ਕੇ ਆਉਂਦਾ ਹੈ। ਉਸ ਨੂੰ ਤਲਵਾਰ ਨਾਲ ਹੀ ਖ਼ਤਮ ਕਰਨਾ ਚਾਹੀਦਾ ਹੈ।
ਸੰਤ ਤੁਕਾ ਰਾਮ
ਕੋਈ ਨਹੀ ਆਵੇਗੀ ਤੇਰੇ ਸਿਵਾ
ਮੇਰੀ ਜ਼ਿੰਦਗੀ ‘ਚ..
ਇੱਕ ਮੌਤ ਹੀ ਹੈ,
ਜਿਸਦਾ ਮੈ ਵਾਦਾ ਨਹੀਂ ਕਰਦਾ…
ਉਹ ਗੱਲਾਂ ਗੱਲਾਂ ‘ਚ ਏਨਾ ਮੋਹ ਲੈਂਦਾ
ਦੋ ਚਾਰ ਗੱਲਾਂ ਨਾਲ਼ ਹੀ ਮੈਨੂੰ ਮੇਰੇ ਤੋ ਖੋਹ ਲੈਂਦਾ
ਦੇਸ਼ ਦੀ ਤਰੱਕੀ ਖਜ਼ਾਨੇ ਦੀ ਖੁਸ਼ਹਾਲੀ ਉੱਪਰ ਨਿਰਭਰ ਕਰਦੀ ਹੈ।
Chanakya
ਜਿਨ੍ਹਾਂ ਕੋਈ ਕਰਦਾ ਏ ਕਰੀ ਜਾਨੇ ਆ ਸਾਡਾ ਵੀ ਸੁਭਾਅ ਹੁਣ ਉਹ ਨਾ ਰਿਹਾ
ਜੋ ਇਨਸਾਨ ਤੁਹਾਡੀ ਅੱਖ ‘ਚ ਹੰਝੂ ਤੱਕ ਨੀ ਡਿੱਗਣ ਦਿੰਦਾ
ਤਾਂ ਸਮਝ ਲਵੋ ਕਿ ਉਹ ਇਨਸਾਨ ਤੁਹਾਨੂੰ ਸੱਚੇ ਦਿਲ ਤੋ ਪਿਆਰ ਕਰਦਾ ਹੈ
ਜ਼ਰੂਰੀ ਨਹੀਂ ਕਿ ਜਜਬਾਤ ਕਲਮ ਨਾਲ ਹੀ ਲਿਖੇ ਜਾਣ ,
ਖਾਲੀ ਪੰਨੇ ਵੀ ਬਹੁਤ ਕੁਝ ਬਿਆਨ ਕਰ ਜਾਂਦੇ ਨੇਂ
ਮੇਰੀ ਜ਼ਿੰਦਗੀ ਨਾਲ ਖੇਡਣਾ ਤਾਂ ਹਰੇਕ ਦਾ ਸ਼ੌਂਕ ਬਣ ਗਿਆ ਹੈ ।
ਕਾਸ਼ ..
ਮੈਂ ਖਿਡੋਨਾ ਬਣ ਕੇ ਵਿਕਿਆ ਹੁੰਦਾ ਤਾਂ ਕਿਸੇ ਇੱਕ ਦਾ ਹੋ ਜਾਂਦਾ2
ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..
ਇੱਕ ਤੂੰ ਤੇ ਇੱਕ ਤੇਰਾ ਸਾਥ
test ਇਕੱਠੇ ਕਰ ਲਾਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ ਉੱਡਾਂਗੇ ਜਰੂਰ ਸਾਫ ਹੋ ਲੈਣਦੇ ਅਸਮਾਨਾਂ ਨੂੰ
ਸੰਤ ਤੁਕਾ ਰਾਮ
test ਉਹ ਸਮਾਂ ਵੀ ਝੁਕ ਜੂ
ਤੂੰ ਅੜਕੇ ਤਾਂ ਦੇਖ,
ਸੁਆਦ ਬੜਾ ਆਉਂਦਾ
ਜਿੰਦਗੀ ਨਾਲ ਲੜ ਕੇ ਤਾਂ ਦੇਖ