ਅੱਜ ਨੰਨ੍ਹੀ ਪਰੀ ਬਹੁਤ ਖੁਸ਼ ਸੀ। ਨੰਨ੍ਹੀ ਪਰੀ ਖੁਸ਼ੀ-ਖੁਸ਼ੀ ਰੱਬ ਕੋਲ ਗਈ ਤੇ ਰੱਬ ਜੀ ਨੂੰ ਬੋਲੀ “ਰੱਬ ਜੀ ਤੁਹਾਨੂੰ ਅੱਜ ਦੀ ਤਾਰੀਕ ਯਾਦ ਹੈ…..?'' “ਹਾਂ ਪੁੱਤਰ ਕਿੱਦਾ ਭੁੱਲ ਸਕਦਾ ਮੈਂ, ਅੱਜ ਤੂੰ ਧਰਤੀਤੇ ਜਾ ਕੇ ਜਨਮ ਲਵੇਂਗੀ ਇਸ ਬਾਰੇ…