ਨਵੀ ਜਗਾ ਲਏ ਕਿਰਾਏ ਵਾਲੇ ਘਰ ਨੂੰ ਜਾਂਦੀ ਗਲੀ ਤੋਂ ਬਾਹਰ ਕਾਫੀ ਉਜਾੜ ਬੀਆਬਾਨ ਸੀ ਕਿਸੇ ਨੇ ਦੱਸ ਰਖਿਆ ਸੀ ਕੇ ਅਵਾਰਾ ਕੁੱਤੇ ਤੇ ਕਾਫੀ ਨੇ ਪਰ ਉਹ "ਕਾਲੇ ਰੰਗ ਵਾਲਾ" ਬੜਾ ਹੀ ਖਤਰਨਾਕ ਏ ਮੈਨੂੰ ਅਕਸਰ ਹੀ ਓਵਰ-ਟਾਈਮ ਕਰਕੇ…