ਬਹਾਦਰ ਸ਼ਾਹ ਜਫ਼ਰ ਦੇ ਸਮੇ ਤਕ ਮੁਗਲੀਆ ਸਲਤਨਤ ਸਿਰਫ ਦਿੱਲੀ ਦੇ ਲਾਲ ਕਿਲ੍ਹੇ ਤੱਕ ਹੀ ਸੀਮਿਤ ਰਹਿ ਗਈ ਸੀ, ਜਿਸਦਾ ਝੰਡਾ ਕਦੇ ਪੂਰੇ ਭਾਰਤ ਵਿੱਚ ਬੁਲੰਦ ਸੀ। ਵਪਾਰ ਕਰਨ ਦੇ ਇਰਾਦੇ ਨਾਲ ਆਏ ਅੰਗਰੇਜ਼ਾਂ ਦਾ ਲੱਗਭਗ ਪੂਰੇ ਭਾਰਤ ਤੇ ਕਬਜ਼ਾ…