ਉਹ ਦੋਵੇਂ ਉਸ ਵੇਲੇ ਤਕਰੀਬਨ ਸੱਤਰ ਕੂ ਸਾਲ ਦੇ ਗੇੜ ਵਿਚ ਹੋਣਗੇ.. ਬੇਔਲਾਦੇ ਸਨ..ਦੱਸਦੇ ਇੱਕ ਨੂੰ ਗੋਦ ਵੀ ਲਿਆ ਸੀ ਪਰ ਉਹ ਵੀ ਅੱਧਵਿਚਾਲੇ ਦਗਾ ਦੇ ਗਿਆ.. ਸਾਰਾ ਪਿੰਡ "ਚਾਚਾ ਚਾਚੀ" ਆਖ ਬੁਲਾਉਂਦਾ ਸੀ..! ਹਰ ਰੋਜ ਨਾਸ਼ਤੇ ਮਗਰੋਂ ਬਾਹਰ ਗਲੀ…