ਰਤਨ ਟਾਟਾ ਇੰਡੀਆ ਦਾ ਇੱਕ ਸਫਲ ਬਿਜਨਸ ਮੈਨ ਹੈ । ਅਕਸਰ ਹੀ ਪਾਣੀ ਦੇ ਵਹਾਅ ਦੇ ਵਿਪਰੀਤ ਤਾਰੀ ਲਾਉਣ ਵਾਲਾ ਇਹ ਦਲੇਰ ਤੇ ਹੱਸਮੁੱਖ ਇਨਸਾਨ ਭ੍ਰਿਸ਼ਟ ਸਿਸਟਮ ਦੇ ਖਿਲਾਫ ਬੇਬਾਕ ਤੇ ਬੇਖੌਫ ਟਿੱਪਣੀਆਂ ਕਰ ਦਿੰਦਾ ਹੈ ! ਇੱਕ ਵਾਰ ਛੋਟੇ…