ਰਿਸ਼ਤਾ ਤਹਿ ਹੋ ਗਿਆ ਤੇ ਮਹੀਨੇ ਕੂ ਮਗਰੋਂ ਹੀ ਵਿਆਹ ਵਾਲਾ ਦਿਨ ਵੀ ਮਿੱਥ ਲਿਆ.... ਮਿੱਥੀ ਹੋਈ ਤਰੀਕ ਤੋਂ ਪਹਿਲਾਂ ਇੱਕ ਦਿਨ ਮੁੰਡੇ ਦੇ ਪਿਓ ਨੇ ਬਿਨਾ ਦੱਸਿਆਂ ਹੀ ਆਣ ਕੁੜਮਾਂ ਦਾ ਬਾਰ ਖੜਕਾਇਆ..! ਪਾਣੀ-ਧਾਣੀ ਪੀਣ ਮਗਰੋਂ ਆਪਣੇ ਕੁੜਮ ਨੂੰ…